ਕਨੇਡਾ ਤੋਂ ਆਈ ਵੱਡੀ ਖੁਸ਼ਖਬਰੀ, ਕੌਮਾਂਤਰੀ ਵਿਦਿਆਰਥੀਆਂ ਲਈ ਚੰਗੀ ਖਬਰ

ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਮਾਮਲੇ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਰਕਰਾਂ ਅਤੇ ਸਟੱਡੀ ਪਰਮਿਟ ਲੈਣ ਦੇ ਚਾਹਵਾਨਾਂ ਕੋਲ ਜੇਕਰ ਦਸਤਾਵੇਜ਼ ਪੂਰੇ ਨਾ ਵੀ ਹੋਵੇ ਤਾਂ ਵੀ ਉਨ੍ਹਾਂ ਦੀਆਂ ਅਰਜ਼ੀਆਂ ਸਵੀਕਾਰ ਕਰ ਲਈਆਂ ਜਾਣਗੀਆਂ। ਇਹ ਫ਼ੈਸਲਾ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਕਿਉਂਕਿ ਕਈ ਵਿਦਿਆਰਥੀ ਇਨ੍ਹਾਂ ਹਾਲਾਤਾਂ ਵਿੱਚ ਬਾ-ਇ-ਓ-ਮੈ-ਟ੍ਰਿ-ਕ-ਸ, ਮੈ-ਡੀ-ਕ-ਲ ਜਾਂਚ ਅਤੇ ਅਸਲ ਯਾਤਰਾ ਸਬੰਧੀ ਦਸਤਾਵੇਜ਼ ਨਹੀਂ ਲਿਆ ਸਕਦੇ। ਜਿਸ ਕਰਕੇ ਉਹ ਅਰਜ਼ੀਆਂ ਦੇਣ ਤੋਂ ਵਾਂ-ਝੇ ਰਹਿ ਜਾਣਗੇ।

ਹੁਣ ਇਮੀਗਰੇਸ਼ਨ ਵਿਭਾਗ ਇਨ੍ਹਾਂ ਵਿਦਿਆਰਥੀਆਂ ਤੋਂ ਅਰਜ਼ੀਆਂ ਲੈ ਲਵੇਗਾ ਅਤੇ ਜਦੋਂ ਤੱਕ ਇਨ੍ਹਾਂ ਦੇ ਦਸਤਾਵੇਜ਼ ਪੂਰੇ ਨਹੀਂ ਹੋ ਜਾਂਦੇ, ਉਦੋਂ ਤੱਕ ਉਡੀਕ ਕੀਤੀ ਜਾਵੇਗੀ। ਜਿਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਕੋਲ ਕੋਰਸ ਮੁਕੰਮਲ ਹੋਣ ਦੀ ਚਿੱਠੀ ਨਹੀਂ ਵੀ ਹੋਵੇਗੀ। ਉਨ੍ਹਾਂ ਨੂੰ ਵੀ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਜਾਰੀ ਕਰ ਦਿੱਤਾ ਜਾਵੇਗਾ। ਇਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਕੋਲ ਜੇਕਰ ਸਬੰਧਿਤ ਵਿੱਦਿਅਕ ਅਦਾਰੇ ਤੋਂ ਕੋਰਸ ਮੁਕੰਮਲ ਹੋਣ ਦਾ ਸਰਟੀਫਿਕੇਟ ਨਹੀਂ ਹੈ ਤਾਂ ਵੀ ਉਹ ਅਗਲੇ ਹੁਕਮਾਂ ਤੱਕ ਕੰਮ ਕਰਨ ਦੇ ਯੋਗ ਮੰਨੇ ਜਾਣਗੇ। ਇਨ੍ਹਾਂ ਵਿਦਿਆਰਥੀਆਂ ਨੂੰ ਸਪੱਸ਼ਟ ਕਰਨਾ ਪਵੇਗਾ ਕਿ ਸਟੱਡੀ ਖ-ਤ-ਮ ਹੋਣ ਦਾ ਸਰਟੀਫਿਕੇਟ ਉਨ੍ਹਾਂ ਨੂੰ ਕਿਉਂ ਨਹੀਂ ਮਿਲਿਆ।

ਇਸ ਵਿੱਚ ਕਾਲਜ ਜਾਂ ਯੂਨੀਵਰਸਿਟੀ ਬੰ-ਦ ਹੋਣ ਦਾ ਹ-ਵਾ-ਲਾ ਵੀ ਦਿੱਤਾ ਜਾ ਸਕਦਾ ਹੈ। ਜਦੋਂ ਵਿਦਿਆਰਥੀਆਂ ਨੂੰ ਦਸਤਾਵੇਜ਼ ਮਿਲ ਜਾਣਗੇ ਤਾਂ ਉਹ ਵੈੱਬ ਫਾਮ ਦੀ ਵਰਤੋਂ ਕਰਦੇ ਹੋਏ ਇਹ ਇਮੀਗਰੇਸ਼ਨ ਵਿਭਾਗ ਕੋਲ ਜਮ੍ਹਾਂ ਕਰਵਾਉਣੇ ਹੋਣਗੇ, ਜੋ ਕਿ ਜ਼ਰੂਰੀ ਹੈ। ਵਿਭਾਗ ਉਨ੍ਹਾਂ ਨੂੰ ਕੋਰਸ ਮੁਕੰਮਲ ਹੋਣ ਦੇ ਦਸਤਾਵੇਜ਼ ਤੋਂ ਬਿਨਾਂ ਸਟੇਟਸ ਬਹਾਲ ਕਰਨ ਦੀ ਆਗਿਆ ਦੇ ਸਕਦਾ ਹੈ। ਪਰ ਸਟੇਟਸ ਬਹਾਲ ਕਰਨ ਵਾਲੇ ਵਿਦਿਆਰਥੀ ਕੰਮ ਕਰਨ ਦੇ ਹੱਕਦਾਰ ਨਹੀਂ ਹੋਣਗੇ। ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੀ ਮ-ਦ-ਦ ਨਾਲ ਕੌਮਾਂਤਰੀ ਵਿਦਿਆਰਥੀ ਕੰਮ ਕਰਨ ਦਾ ਤ-ਜ਼-ਰ-ਬਾ ਹਾਸਿਲ ਕਰ ਸਕਦੇ ਹਨ।

Leave a Reply

Your email address will not be published. Required fields are marked *