ਟਰੇਨ ਹੇਠਾਂ ਆਉਣ ਨਾਲ ਹੋਈ ਬੰਦੇ ਦੀ ਮੋਤ, ਇਹ ਸੀਨ ਦੇਖਣ ਵਾਲਿਆਂ ਦੇ ਕੰਬੇ ਦਿਲ

ਇਨਸਾਨ ਸੋਚਦਾ ਤਾਂ ਬਹੁਤ ਕੁੱਝ ਹੈ ਪਰ ਹੁੰਦਾ ਉਹੀ ਹੈ, ਜੋ ਪਰਮਾਤਮਾ ਨੂੰ ਮਨਜੂਰ ਹੈ। ਹਰ ਇਨਸਾਨ ਆਪਣੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਚੰਗੀ ਕਾਮਨਾ ਕਰਦਾ ਹੈ ਪਰ ਕਿਸੇ ਨੂੰ ਵੀ ਨਹੀਂ ਪਤਾ ਹੁੰਦਾ ਕਿ ਉਸ ਦਾ ਆਉਣ ਵਾਲਾ ਸਮਾਂ ਕਿਹੋ ਜਿਹਾ ਹੋਵੇਗਾ। ਚੰਗਾ ਹੋਵੇਗਾ ਜਾਂ ਮਾੜਾ ਇਹ ਤਾਂ ਸਮਾਂ ਆਉਣ ਤੇ ਹੀ ਪਤਾ ਲਗਦਾ ਹੈ। ਅਜਿਹਾ ਹੀ ਇਕ ਮਾਮਲਾ ਸ਼ਹਿਰ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦੀ ਟਰੇਨ ਥੱਲੇ ਆਉਣ ਨਾਲ ਅਜਿਹੀ ਮੋਤ ਹੋਈ, ਜਿਸ ਨੂੰ ਦੇਖ ਕੇ ਕਿਸੇ ਦੀ ਵੀ ਰੂਹ ਕੰਬ ਜਾਵੇਗੀ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ਟਰੇਨ ਥੱਲੇ ਆਉਣ ਕਾਰਨ ਮੋਤ ਹੋ ਗਈ। ਜਿਸ ਦੌਰਾਨ ਪੁਲੀਸ ਉੱਚ ਅਧਿਕਾਰੀ ਆਪਣੀ ਪੂਰੀ ਟੀਮ ਸਮੇਤ ਘਟਨਾ ਸਥਾਨ ਉਤੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਪੂਰੀ ਤਰ੍ਹਾਂ ਬਿਖਰੀ ਹੋਈ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਪਛਾਣ ਵੀ ਨਹੀਂ ਹੋ ਸਕੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ

ਇਸ ਹਾਦਸੇ ਨੂੰ ਦੇਖ ਕੇ ਇੰਝ ਜਾਪਦਾ ਹੈ ਕਿ ਮ੍ਰਿਤਕ ਵਿਅਕਤੀ ਦੀ ਗੱਡੀ ਤੋਂ ਡਿੱਗਣ ਕਰਕੇ ਹੀ ਮੋਤ ਹੋਈ ਹੈ। ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਜਿਸ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉੱਚ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੂੰ ਇਸ ਸਬੰਧ ਵਿਚ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਜੀ ਆਰ ਪੀ ਫਗਵਾੜਾ ਨਾਲ ਸੰਪਰਕ ਕਰ ਸਕਦਾ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *