ਕਾਲਜ ਜਾ ਰਹੇ ਮੁੰਡੇ ਕੁੜੀ ਦੀ ਟਰਾਲੀ ਨਾਲ ਹੋਈ ਟੱਕਰ, ਦੇਖਣ ਵਾਲਿਆਂ ਦੇ ਕੰਬੇ ਦਿਲ

ਅਸੀਂ ਸਾਰੇ ਹੀ ਜਾਣਦੇ ਹਾਂ ਕਿ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਸਾਡੇ ਲਈ ਕਿੰਨਾ ਹੀ ਨੁਕ ਸਾ ਨ ਦਾਇ ਕ ਹੋ ਸਕਦਾ ਹੈ। ਫਿਰ ਵੀ ਕੁਝ ਲੋਕ ਜਲਦੀ ਦੇ ਚੱਕਰ ਵਿੱਚ ਇੱਕ ਦੂਜੇ ਨੂੰ ਓਵਰਟੇਕ ਕਰਨ ਤੇ ਲੱਗੇ ਹੋਏ ਹਨ। ਜਦਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਹਰ ਇਨਸਾਨ ਲਈ ਜ਼ਰੂਰੀ ਹੈ। ਫਿਰ ਵੀ ਕੁਝ ਲੋਕ ਪਾਲਣਾ ਕਰਨ ਵਿੱਚ ਕੁਤਾਹੀ ਵਰਤ ਜਾਂਦੇ ਹਨ। ਜਿਸ ਕਰਕੇ ਉਹ ਆਪਣੀ ਅਤੇ ਦੂਜੇ ਦੀ ਜਾਨ ਨੂੰ ਵੱਡਾ ਸਿਆਪਾ ਛੇੜ ਦਿੰਦੇ ਹਨ।

ਅਜਿਹਾ ਹੀ ਇੱਕ ਮਾਮਲਾ ਜਲੰਧਰ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਬਜਰੀ ਨਾਲ ਭਰੀ ਟਰਾਲੀ ਜੋ ਕਿ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਇਸ ਦੌਰਾਨ ਓਵਰਟੇਕ ਕਰਨ ਦੇ ਚੱਕਰ ਵਿਚ ਟਰਾਲੀ ਚਾਲਕ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਮੁੰਡਾ ਕੁੜੀ ਨੂੰ ਟੱਕਰ ਮਾਰ ਦਿੱਤੀ। ਜਿੰਨਾ ਦੀ ਹਾਲਤ ਗੰ-ਭੀ-ਰ ਹੋਣ ਕਾਰਨ ਦੋਨਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਸਵਿੰਦਰ ਸਿੰਘ ਵਾਸੀ ਮੰਗੂ ਬਸਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਦੋਸਤ ਪ੍ਰਸ਼ਾਂਤ ਆਪਣੀ ਦੋਸਤ ਮੁਸਕਾਨ ਨਾਲ ਮੋਟਰਸਾਈਕਲ ਤੇ ਜੀ.ਐੱਨ.ਡੀ.ਯੂ ਕਾਲਜ ਜਾ ਰਿਹਾ ਸੀ।

ਇਸ ਦੌਰਾਨ ਤੇਜ਼ ਰਫ਼ਤਾਰ ਟਰੈਕਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਆਈ ਸੀ ਯੂ ਰਾਹੀ ਕੀਤੇ ਗਏ ਫੋਨ ਦੁਆਰਾ ਇਸ ਘਟਨਾ ਦਾ ਪਤਾ ਲੱਗਾ ਅਤੇ ਉਹਨਾਂ ਨੂੰ ਡਾਕਟਰ ਵੱਲੋਂ ਹਸਪਤਾਲ ਵਿੱਚ ਬੁਲਾਇਆ ਗਿਆ ਸੀ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਵਲ਼ੋਂ ਪੀ-ੜ-ਤਾਂ ਦੀ ਹਾਲਤ ਬਾਰੇ ਕੁਝ ਵੀ ਨਹੀਂ ਦੱਸਿਆ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਅੰਦਰ ਜਾਣ ਦਿੱਤਾ ਗਿਆ। ਪਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਲੜਕਾ ਪ੍ਰਸ਼ਾਤ ਵਾਸੀ ਨਿਊ ਸੰਤ ਨਗਰ ਜਲੰਧਰ ਅਤੇ ਲੜਕੀ ਮੁਸਕਾਨ ਪੁੱਤਰੀ ਮਨਜੀਤ ਸਿੰਘ ਵਾਸੀ ਗੜਦੀਵਾਲ,

ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਕਾਲਜ ਜਾ ਰਹੇ ਸਨ। ਇਸ ਦੌਰਾਨ ਬਜਰੀ ਨਾਲ ਭਰੀ ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਨਾਂ ਨੂੰ ਨਿੱਜੀ ਹਸਪਤਾਲ ਵਿੱਚ ਇ-ਲਾ-ਜ ਲਈ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨਾ-ਜ਼ੁ-ਕ ਦੱਸੀ ਜਾ ਰਹੀ ਹੈ। ਦੋਨਾਂ ਦੇ ਪਰਿਵਾਰਿਕ ਮੈਂਬਰ ਹਸਪਤਾਲ ਵਿਚ ਪਹੁੰਚ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਟਰਾਲੀ ਚਾਲਕ ਮੌਕੇ ਤੋਂ ਭੱਜ ਗਿਆ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *