ਚੜ੍ਹਦੀ ਸਵੇਰ ਪੰਜਾਬ ਚ ਵੱਡਾ ਕਹਿਰ, ਮਾਵਾਂ ਦੇ 3 ਜਵਾਨ ਪੁੱਤਾਂ ਨਾਲ ਵੱਡੀ ਜੱਗੋ ਤੇਰ੍ਹਵੀ

ਆਪਸੀ ਰੰ ਜਿ ਸ਼ ਦੇ ਚੱਲਦਿਆਂ ਕਈ ਵਾਰੀ ਮਾਮਲੇ ਬੁਹਤ ਜ਼ਿਆਦਾ ਵਿਗੜ ਜਾਂਦੇ ਹਨ ਕਿ ਉਨ੍ਹਾਂ ਨੂੰ ਸੁਲਝਾਉਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਕਿਉਂਕਿ ਅੱਜ ਕੱਲ ਦੇ ਨੌਜਵਾਨ ਆਪਸੀ ਰੰ ਜਿ ਸ਼ ਕਾਰਨ ਇਕ ਦੂਜੇ ਦੀ ਜਾਨ ਲੈਣ ਤੇ ਵੀ ਆ ਜਾਂਦੇ ਹਨ ਅਤੇ ਪੁਲਿਸ ਪ੍ਰਸ਼ਾਸਨ ਦੀ ਵੀ ਪਰਵਾਹ ਨਹੀਂ ਕਰਦੇ। ਇਸ ਤਰਾਂ ਹੀ ਨੌਜਵਾਨ ਇੱਕ ਦੂਜੇ ਦੀ ਦੇਖਾ ਦੇਖੀ ਵਿੱਚ ਅਜਿਹੇ ਗਲਤ ਕਦਮ ਚੁੱਕ ਲੈਂਦੇ ਹਨ। ਜਿਸ ਕਾਰਨ ਪੰਜਾਬ ਵਿੱਚ ਇਹ ਗਰੁੱਪ ਬੰਦੀ ਵੱਧਦੀ ਹੀ ਜਾ ਰਹੀ ਹੈ।

ਅਜਿਹਾ ਹੀ ਇਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ 2 ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰ ਜਿ ਸ਼ ਚੱਲ ਰਹੀ ਸੀ। ਇਸ ਦੇ ਚਲਦਿਆਂ ਬੀਤੇ ਦਿਨੀਂ ਦੋਨਾਂ ਧਿਰਾਂ ਵਿੱਚ ਮਾਮਲਾ ਇਨ੍ਹਾਂ ਉਲਝ ਗਿਆ ਕਿ ਇੱਕ ਧਿਰ ਨੇ ਦੂਜੀ ਧਿਰ ਉੱਤੇ ਗੋ ਲੀ ਆਂ ਚਲਾ ਦਿੱਤੀਆਂ। ਜਿਸ ਕਾਰਨ 2 ਨੌਜਵਾਨਾਂ ਦੀ ਗੋ ਲੀ ਲੱਗਣ ਕਾਰਨ ਜਾਨ ਚਲੀ ਗਈ ਅਤੇ ਇਕ ਦੀ ਹਾਲਤ ਗੰ ਭੀ ਰ ਹੋਣ ਕਰਕੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੇ ਪਰਵਾਰਿਕ ਮਹਿਲਾ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਨ੍ਹਾਂ 2 ਨੌਜਵਾਨਾਂ ਦੀ ਜਾਨ ਗਈ ਹੈ। ਉਨ੍ਹਾਂ ਵਿੱਚੋਂ ਇੱਕ ਕੁਆਰਾ ਅਤੇ ਅਨਮੋਲਪ੍ਰੀਤ ਵਿਆਹਿਆ ਹੋਇਆ ਸੀ ਅਤੇ 2 ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਨੂੰ ਇਸ ਸਬੰਧੀ ਕੁਝ ਵੀ ਨਹੀਂ ਪਤਾ ਲੱਗਾ ਕਿ ਕੀ ਹੋ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਵਿਅਕਤੀ ਨੂੰ ਸ਼ਾਇਦ ਇਸ ਘਟਨਾ ਬਾਰੇ ਕੁਝ ਪਤਾ ਹੋਵੇ। ਪਰਿਵਾਰਿਕ ਮੈਂਬਰ ਇਕ ਵਿਅਕਤੀ ਨੇ ਦੱਸਿਆ ਕਿ ਬਾਹਰੋਂ 2 ਵਿਅਕਤੀ ਆਏ,

ਜਿਨ੍ਹਾਂ ਵੱਲੋਂ ਗੋ ਲੀ ਆਂ ਚਲਾ ਦਿੱਤੀਆਂ ਗਈਆਂ। ਜਿਸ ਕਾਰਨ ਇਹ ਭਾਣਾ ਵਾਪਰ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਦੀ ਕੋਈ ਵੀ ਪੁਰਾਣੀ ਰੰ ਜਿ ਸ਼ ਨਹੀਂ ਸੀ। ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਜਗਦੀਪ ਮੰਨਾ ਅਤੇ ਅਨਮੋਲਪ੍ਰੀਤ ਉਨ੍ਹਾਂ ਦੇ ਸਾਥੀ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੌਰਾਨ ਉਨ੍ਹਾਂ ਦੇ 2 ਨੌਜਵਾਨਾਂ ਦੀ ਜਾਨ ਚਲੀ ਗਈ। ਜਦਕਿ ਉਨ੍ਹਾਂ ਦੇ ਇਕ ਸਾਥੀ ਗੁਰਸੇਵਕ ਸਿੰਘ ਦੀ ਹਾਲਤ ਗੰ ਭੀ ਰ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲਣ ਤੇ ਉਹ ਤੁਰੰਤ ਹੀ ਹਸਪਤਾਲ ਪਹੁੰਚੇ। ਇਸ ਘਟਨਾ ਪਿੱਛੇ ਕੀ ਕਾਰਨ ਹੈ। ਉਨ੍ਹਾਂ ਨੂੰ ਇਸ ਗੱਲ ਦਾ ਕੁਝ ਵੀ ਨਹੀਂ ਪਤਾ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਟੀ ਵਿਖੇ 2 ਨੌਜਵਾਨਾਂ ਜੱਗੀ ਮੰਨਾ ਅਤੇ ਅਨਮੋਲਪ੍ਰੀਤ ਦੀ ਜਾਨ ਚਲੀ ਗਈ ਅਤੇ ਗੁਰਸੇਵਕ ਦੀ ਹਾਲਤ ਗੰ ਭੀ ਰ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੌਰਾਨ ਤਫਤੀਸ਼ ਪਤਾ ਲੱਗਾ ਹੈ

ਕਿ ਇਹ ਮਾਮਲਾ ਆਪਸੀ ਰੰ ਜਿ ਸ਼ ਕਾਰਨ ਵਾਪਰਿਆ ਅਤੇ ਉਨ੍ਹਾਂ ਨੂੰ ਇਹ ਵੀ ਪਤਾ ਲੱਗਾ ਕੇ ਗੱਡੀਆਂ ਵਿੱਚ 3 ਨੌਜਵਾਨ ਆਏ ਸਨ। ਇਸ ਮਾਮਲੇ ਦੀ ਹੋਰ ਜਾਣਕਾਰੀ ਲਈ ਤਫਤੀਸ਼ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਪੀੜਤ ਨੌਜਵਾਨ ਦੇ ਬਿਆਨ ਲਏ ਜਾਣਗੇ। ਇਸ ਤੋਂ ਬਾਅਦ ਮੁਕੱਦਮਾ ਦਰਜ ਕਰਕੇ ਦੋ ਸ਼ੀ ਆਂ ਨੂੰ ਜਲਦ ਹੀ ਫੜ ਲਿਆ ਜਾਵੇਗਾ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *