ਪਰਿਵਾਰ ਕਰ ਰਿਹਾ ਸੀ ਲੱਡੂ ਵੰਡਣ ਦੀਆਂ ਤਿਆਰੀਆਂ, ਅਚਾਨਕ ਜਦੋਂ ਮਿਲੀ ਆਹ ਖਬਰ ਤਾਂ ਛਾਅ ਗਿਆ ਮਾਤਮ

ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਪਰਵਾਰਿਕ ਮੈਂਬਰਾਂ ਵੱਲੋਂ ਡਾਕਟਰਾਂ ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਪਰਿਵਾਰ ਦੀ ਮਹਿਲਾ ਮੈਂਬਰ ਦੀ ਜਾਨ ਡਾਕਟਰਾਂ ਦੀ ਅਣਗਹਿਲੀ ਕਾਰਨ ਗਈ ਹੈ। ਇਸ ਕਾਰਨ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਲਈ ਗੁਹਾਰ ਲਗਾਈ ਜਾ ਰਹੀ ਹੈ। ਮ੍ਰਿਤਕਾ ਨਾਇਲਾ ਦੇ ਪਰਿਵਾਰਿਕ ਮੈਂਬਰਾਂ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਨਾਇਲਾ ਗਰਭਵਤੀ ਸੀ। ਜਿਸ ਦਾ ਇਲਾਜ ਇਸ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਸੀ।

ਜਦੋਂ ਉਹ ਡਾਕਟਰ ਤੋਂ ਨਾਇਲਾ ਬਾਰੇ ਜਾਣਕਾਰੀ ਲੈਣ ਆਏ ਤਾਂ ਡਾਕਟਰ ਵੱਲੋਂ ਉਨ੍ਹਾਂ ਨੂੰ ਇੰਤਜ਼ਾਰ ਕਰਨ ਲਈ ਕਿਹਾ ਗਿਆ। ਕੁਝ ਸਮੇਂ ਬਾਅਦ ਮਹਿਲਾ ਡਾਕਟਰ ਦੇ ਨਾਲ ਇਕ ਹੋਰ ਡਾਕਟਰ ਆਏ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਨਾਇਲਾ ਦੀ ਜਾਨ ਜਾ ਚੁੱਕੀ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਅ-ਣ-ਗ-ਹਿ-ਲੀ ਕਾਰਨ ਨਾਇਲਾ ਦੀ ਜਾਨ ਗਈ ਹੈ। ਜੇਕਰ ਡਾਕਟਰਾਂ ਨੂੰ ਕਿਸੇ ਚੀਜ਼ ਦੀ ਜ਼ਰੂਰਤ ਸੀ ਤਾਂ ਉਨ੍ਹਾਂ ਨੇ ਦੱਸਿਆ ਕਿਉਂ ਨਹੀਂ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰਾਂ ਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਦੀ ਅਣਗਹਿਲੀ ਕਾਰਨ ਨਾਇਲਾ ਦੀ ਜਾਨ ਗਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾਣਗੇ ਅਤੇ ਮ੍ਰਿਤਕ ਦੇਹ ਦਾ ਪੋਸ-ਟਮਾ-ਰਟ-ਮ ਕਰਵਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੋਸ-ਟਮਾ-ਰਟ-ਮ ਦੀ ਰਿਪੋਰਟ ਆਉਣ ਤੋਂ ਬਾਅਦ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਡਾਕਟਰ ਦੀ ਅ-ਣ-ਗ-ਹਿ-ਲੀ ਪਾਈ ਗਈ

ਤਾਂ ਉਸ ਦੇ ਖਿ-ਲਾ-ਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਸ-ਜ਼ਾ ਵੀ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੋ ਸ ਟ ਮਾ ਰ ਟ ਮ ਦੀ ਰਿਪੋਰਟ ਆਉਣ ਤੋਂ ਬਾਅਦ ਦੀ ਮੋਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *