2 ਬੱਚਿਆਂ ਦੇ ਪਿਓ ਦੀ ਹੋਈ ਵੱਢ ਟੁੱਕ, ,ਮੋਤ ਤੋਂ ਬਾਅਦ ਇਲਾਕਾ ਵਾਸੀਆਂ ਨੇ ਚੁੱਕਿਆ ਅਹਿਮ ਕਦਮ

ਅੱਜ ਕੱਲ ਕਿਸੇ ਨੂੰ ਕੁੱਝ ਕਹਿਣ ਦਾ ਸਮਾਂ ਹੀ ਨਹੀਂ ਰਿਹਾ, ਕਿਉੰਕਿ ਮਨ ਵਿਚ ਬਦਲੇ ਦੀ ਭਾਵਨਾ ਰੱਖ ਕੇ ਲੋਕ ਕਿਸ ਸਮੇਂ ਕੀ ਨੁਕਸਾਨ ਪਹੁੰਚਾ ਦੇਣ, ਕੁਝ ਪਤਾ ਨਹੀਂ ਚਲਦਾ। ਆਪਸੀ ਰੰ ਜਿ ਸ਼ ਦੇ ਕਾਰਨ ਲੋਕ ਇਕ ਦੂਜੇ ਦੀ ਜਾਨ ਲੈਣ ਤੱਕ ਵੀ ਉਤਰ ਆਉਂਦੇ ਹਨ। ਅਜਿਹਾ ਹੀ ਇਕ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿਸੇ ਨੇ ਪੁਰਾਣੀ ਰੰ ਜਿ ਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਜਾਨ ਲੈ ਲਈ। ਜਿਸ ਕਾਰਨ ਪੂਰੇ ਇਲਾਕੇ ਵਿਚ ਦ ਹ ਸ਼ ਤ ਦਾ ਮਾਹੌਲ ਬਣ ਗਿਆ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਨਾਈ ਦਾ ਕੰਮ ਕਰਦਾ ਸੀ। ਜਿਸ ਦੇ ਛੋਟੇ-ਛੋਟੇ ਬੱਚੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਦਾ ਇਲਾਕਾ ਨਿਵਾਸੀਆਂ ਨੂੰ ਇਸ ਮੰ ਦ ਭਾ ਗੀ ਘਟਨਾ ਦਾ ਪਤਾ ਲੱਗਾ ਉਦੋਂ ਦਾ ਹੀ ਮੁਹੱਲੇ ਵਿਚ ਦ ਹ ਸ਼ ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਕਰਕੇ ਮੁਹੱਲਾ ਵਾਸੀਆਂ ਵੱਲੋਂ ਇਨਸਾਫ਼ ਦੀ ਮੰਗ ਲਈ ਅਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਕਿਹਾ ਕਿ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਪਰ

ਇਸ ਸਬੰਧੀ ਅਜੇ ਤੱਕ ਕੋਈ ਵੀ ਸਬੂਤ ਨਹੀਂ ਮਿਲਿਆ। ਇਸ ਕਰਕੇ ਜਦੋਂ ਤਕ ਉਨ੍ਹਾਂ ਨੂੰ ਦੋਸ਼ੀਆਂ ਦੇ ਫੜੇ ਜਾਣ ਦਾ ਕੋਈ ਸਬੂਤ ਨਹੀਂ ਮਿਲਦਾ, ਉਦੋਂ ਤੱਕ ਉਹ ਧਰਨੇ ਉੱਤੇ ਹੀ ਬੈਠੇ ਰਹਿਣਗੇ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰ ਸਮੇਂ ਕਿਸੇ ਵੱਲੋਂ 32 ਸਾਲਾ ਦਿਨੇਸ਼ ਨਾਮਕ ਨੌਜਵਾਨ ਦੀ ਜਾਨ ਲੈ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਦੋਸ਼ੀ ਨਾਲ ਪੁਰਾਣੀ ਰੰ ਜਿ ਸ਼ ਚਲਦੀ ਆ ਰਹੀ ਸੀ। ਉਨ੍ਹਾਂ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲਏ ਜਾਣਗੇ, ਜਿਸ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਉਹ ਮੌਕੇ ਤੇ ਹਸਪਤਾਲ ਪਹੁੰਚੇ। ਜਿਸ ਤੋਂ ਬਾਅਦ ਉਹ ਧਰਨੇ ਵਾਲੀ ਸਥਾਨ ਤੇ ਪਹੁੰਚੇ, ਜਿੱਥੇ ਇਲਾਕਾ ਨਿਵਾਸੀ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਉਨ੍ਹਾਂ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨ ਲਏ ਜਾਣਗੇ। ਜਿਸ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸ ਟਮਾ ਰਟ ਮ ਕਰਵਾਇਆ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.