ਨਿੱਕੀ ਜਿਹੀ ਗੱਲ ਪਿੱਛੇ ਕੜੇ ਮਾਰ ਮਾਰ ਪਾੜਤਾ ਮੁੰਡੇ ਦਾ ਸਿਰ, ਦੇਖੋ ਮੌਕੇ ਦੀ ਵੀਡੀਓ

ਕਦੇ ਕਦੇ ਛੋਟੀ ਮੋਟੀ ਬਹਸ ਵੀ ਹੱਥੋਪਾਈ ਤੱਕ ਪਹੁੰਚ ਜਾਂਦੀ ਹੈ। ਜਲੰਧਰ ਤੋਂ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੇ 2 ਧਿਰਾਂ ਵਿਚਕਾਰ ਬਹਸ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਹੱਥੋ ਪਾਈ ਤਕ ਆ ਪਹੁੰਚਿਆ। ਇਸ ਦੌਰਾਨ ਇਕ ਧਿਰ ਵੱਲੋਂ ਦੂਜੀ ਧਿਰ ਨੂੰ ਸੱ ਟਾਂ ਲੱਗਾ ਦਿੱਤੀਆਂ ਗਈਆਂ ਅਤੇ ਇੱਕ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਰਬਜੀਤ ਟਿੰਕੂ ਵਾਸੀ ਅਬਾਦਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਲਿਲੀ ਨਾਮਕ ਵਿਅਕਤੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਸ ਹੋ ਰਹੀ ਸੀ। ਇਸ ਦੇ ਚਲਦਿਆਂ ਹਸਪਤਾਲ ਦੇ ਗਾਰਡ ਉਹਨਾਂ ਨਾਲ ਆ ਕੇ ਬਹਸਣ ਲੱਗੇ, ਜਦ ਕਿ ਉਨ੍ਹਾਂ ਦਾ ਹਸਪਤਾਲ ਦੇ ਗਾਰਡ ਨਾਲ ਕੋਈ ਵੀ ਰੋਲਾ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਰਾਤ ਸਮੇਂ ਇਹ ਬਹਸ ਬੰਦ ਹੋ ਗਈ ਪਰ ਜਦੋਂ ਉਹ ਅਗਲੇ ਦਿਨ ਸਵੇਰੇ ਆਪਣੀ ਦੁਕਾਨ ਤੇ ਪਹੁੰਚੇ ਤਾਂ ਦੂਜੀ ਧਿਰ ਨੇ ਉਨ੍ਹਾਂ ਨੂੰ ਆਉਂਦੇ ਹੀ ਫੜ ਲਿਆ ਅਤੇ ਖਿੱਚ-ਧੂਹ ਕਰਨੀ ਸ਼ੁਰੂ ਕਰ ਦਿੱਤੀ।

ਸਰਬਜੀਤ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਉਨ੍ਹਾਂ ਦੇ ਭਰਾ ਦੇ ਸੱ ਟਾਂ ਮਾ ਰੀ ਆਂ ਹਨ। ਉਹ ਨੌਜਵਾਨ ਉਸੇ ਹਸਪਤਾਲ ਅੰਦਰ ਹੀ ਦਾਖਲ ਹੋਏ ਹਨ, ਜਿੱਥੇ ਉਨ੍ਹਾਂ ਦੇ ਭਰਾ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਬਜੀਤ ਟਿੰਕੂ ਅਤੇ ਲਿਲੀ ਨਾਮਕ ਨੌਜਵਾਨ ਦੀ ਕਿਸੇ ਗੱਲ ਨੂੰ ਲੈ ਕੇ ਬਹਸ ਹੋ ਗਈ। ਇਸ ਦੌਰਾਨ ਇੱਕ ਗਾਰਡ ਕੁਝ ਲੜਕੇ ਇਕੱਠੇ ਕਰਕੇ ਲੈ ਆਇਆ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੀ ਕਾਰਵਾਈ ਕੀਤੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *