ਮਾਂ ਦੀ ਮੋਤ ਤੋਂ ਬਾਅਦ 17 ਸਾਲਾ ਪੁੱਤ ਨੇ ਕੈਮਰੇ ਸਾਹਮਣੇ ਕੀਤਾ ਪਿਓ ਦੀਆਂ ਕਰਤੂਤਾਂ ਦਾ ਖੁਲਾਸਾ

ਜਲੰਧਰ ਤੋਂ ਇਕ ਔਰਤ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਪਤੀ ਵੱਲੋਂ ਔਰਤ ਨਾਲ ਖਿੱਚ ਧੂਹ ਅਤੇ ਉਸ ਨੂੰ ਤੰ ਗ ਪ੍ਰੇ ਸ਼ਾ ਨ ਕੀਤਾ ਜਾਂਦਾ ਸੀ। ਜਿਸ ਕਾਰਨ ਔਰਤ ਵੱਲੋਂ ਪ੍ਰੇ ਸ਼ਾ ਨ ਹੋ ਕੇ ਆਪਣੀ ਜਾਨ ਦੇ ਦਿੱਤੀ ਗਈ ਪਰ ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਵੱਲੋਂ ਔਰਤ ਦੇ ਸਹੁਰੇ ਪਰਿਵਾਰ ਉੱਤੇ ਦੋ ਸ਼ ਲਗਾਏ ਜਾ ਰਹੇ ਹਨ ਕਿ ਸਹੁਰੇ ਪਰਿਵਾਰ ਨੇ ਹੀ ਉਸ ਦੀ ਜਾਨ ਲਈ ਹੈ। ਮੌਕੇ ਤੇ ਪਹੁੰਚੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਜਿਸ ਤੋਂ ਬਾਅਦ ਮੋਤ ਦੇ ਅਸਲ ਕਾਰਨਾਂ ਦਾ ਸੱਚ ਸਾਹਮਣੇ ਆਵੇਗਾ। ਮ੍ਰਿਤਕਾ ਦੇ ਲੜਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਵੱਲੋਂ ਉਨ੍ਹਾਂ ਦੀ ਮਾਂ ਨੂੰ ਹਰ ਰੋਜ ਤੰ ਗ ਪ੍ਰੇ ਸ਼ਾ ਨ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਦੇ ਪਿਤਾ ਮਾਂ ਨਾਲ ਖਿੱਚ ਧੂਹ ਵੀ ਕਰਦੇ ਸੀ। ਜਿਸ ਕਾਰਨ ਉਨ੍ਹਾਂ ਦੀ ਮਾਂ ਵੱਲੋਂ ਕਈ ਵਾਰ ਜਾਨ ਦੇਣ ਦੀ ਕੋਸ਼ਿਸ਼ ਕੀਤੀ ਗਈ। ਲੜਕੇ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਦੀ ਮਾਂ ਨੂੰ ਅ ਪ ਸ਼ ਬ ਦ ਬੋਲਦੇ ਰਹਿੰਦੇ ਸਨ ਜਦੋਂ ਉਨ੍ਹਾਂ ਦੀ ਮਾਂ ਪਲਟ ਕੇ ਜਵਾਬ ਦਿੰਦੀ ਸੀ

ਤਾਂ ਉਸ ਦੀ ਰਿਕਾਰਡਿੰਗ ਕਰ ਲੈਂਦੇ ਸੀ। ਲੜਕੇ ਅਨੁਸਾਰ ਉਨ੍ਹਾਂ ਦੀ ਮਾਂ ਨੂੰ ਸਾਰੇ ਹੀ ਪਰਿਵਾਰਿਕ ਮੈਂਬਰ ਮਿਲ ਕੇ ਪ੍ਰੇ ਸ਼ਾ ਨ ਕਰਨ ਲੱਗ ਗਏ ਸੀ। ਜਿਸ ਕਰਕੇ ਉਨ੍ਹਾਂ ਦੀ ਮਾਂ ਹਰ ਰੋਜ਼ ਰੋਂਦੀ ਸੀ ਅਤੇ ਰਾਤ ਇਹ ਮੰ ਦ ਭਾ ਗਾ ਹਾਦਸਾ ਵਾਪਰ ਗਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਹ ਆਪਣੇ ਕਮਰੇ ਵਿੱਚ ਸੀ। ਮ੍ਰਿਤਕਾ ਦੀ ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਵਿਆਹ ਨੂੰ 17 ਸਾਲ ਹੋ ਗਏ ਹਨ। ਉਦੋਂ ਤੋਂ ਹੀ ਉਸ ਦਾ ਸਹੁਰਾ ਪਰਿਵਾਰ ਉਸ ਨਾਲ ਖਿੱਚ ਧੂਹ ਕਰਦਾ ਆ ਰਿਹਾ ਹੈ।

ਇਸ ਕਾਰਨ ਉਹ ਆਪਣੀ ਲੜਕੀ ਨੂੰ ਘਰ ਵੀ ਲੈ ਆਏ ਸਨ ਪਰ ਉਸ ਦਾ ਸਹੁਰਾ ਪਰਿਵਾਰ ਪੰਚਾਇਤ ਕਰਕੇ ਉਸ ਨੂੰ ਵਾਪਸ ਲੈ ਜਾਂਦਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਜਵਾਈ ਲਵਲੀਨ ਛਾਬੜਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਸਾਰੀ ਜਾਇਦਾਦ ਆਪਣੇ ਨਾਮ ਕਰਵਾ ਲਈ ਅਤੇ ਉਨ੍ਹਾਂ ਦੀ ਲੜਕੀ ਨੂੰ ਘਰ ਖਾਲੀ ਕਰਨ ਲਈ ਕਹਿ ਦਿੱਤਾ। ਜਿਸ ਕਾਰਨ ਉਨ੍ਹਾਂ ਦੀ ਲੜਕੀ ਬਹੁਤ ਜ਼ਿਆਦਾ ਪ੍ਰੇ ਸ਼ਾ ਨ ਰਹਿੰਦੀ ਸੀ। ਮ੍ਰਿਤਕਾ ਦੀ ਮਾਂ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਉੱਤੇ ਦੋ ਸ਼ ਲਗਾਏ ਜਾ ਰਹੇ ਹਨ ਕਿ ਉਹਨਾਂ ਨੇ ਹੀ ਲੜਕੀ ਦੀ ਜਾਨ ਲਈ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਲ ਟ ਕ ਰਹੀ ਸੀ, ਜਿਸ ਨੂੰ ਦੇਖ ਕੇ ਲਗਦਾ ਹੈ ਕਿ ਮ੍ਰਿਤਕਾ ਨੇ ਆਪਣੀ ਜਾਨ ਖੁਦ ਦਿੱਤੀ ਹੈ, ਪਰ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਜਾਨ ਲਈ ਗਈ ਹੈ। ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਲਈ ਜਾਣਗੇ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.