ਨਵੇਂ ਸਾਲ ਦਾ ਜਸ਼ਨ ਮਨਾ ਰਹੇ ਵਿਗੜੇ ਅਮੀਰਜਾਦਿਆਂ ਤੇ ਪੁਲਿਸ ਨੇ ਫੇਰੀ ਡਾਂਗ

ਵਿਸ਼ਵ ਭਰ ਵਿੱਚ ਨਵੇਂ ਸਾਲ ਦੀ ਆਮਦ ਤੇ ਖ਼ੁਸ਼ੀ ਮਨਾਈ ਗਈ। ਲੋਕਾਂ ਨੇ ਖੂਬ ਆਨੰਦ ਮਾਣਿਆ ਅਤੇ ਮਿੱਤਰਾਂ ਸਬੰਧੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਜਲੰਧਰ ਦੇ ਪੀ.ਪੀ.ਆਰ ਮਾਲ ਨੇਡ਼ੇ ਉਸ ਸਮੇਂ ਸਥਿਤੀ ਅਜੀਬੋ ਗਰੀਬ ਬਣ ਗਈ। ਜਦੋਂ ਨਵੇਂ ਸਾਲ ਦੇ ਪ੍ਰੋਗਰਾਮ ਦਾ ਆਨੰਦ ਮਾਨਣ ਲਈ ਇਕੱਠੇ ਹੋਏ ਨੌਜਵਾਨਾਂ ਨੇ ਇਥੇ ਹੁੱ ਲੜ ਬਾ ਜੀ ਸ਼ੁਰੂ ਕਰ ਦਿੱਤੀ। ਇਨ੍ਹਾਂ ਨੌਜਵਾਨਾਂ ਨੇ ਆਪਣੀਆਂ ਗੱਡੀਆਂ ਵਿਚ ਉੱਚੀ ਆਵਾਜ਼ ਵਿੱਚ ਸੰਗੀਤ ਲਗਾਇਆ ਹੋਇਆ ਸੀ।

ਇਨ੍ਹਾਂ ਦੀਆਂ ਹਰਕਤਾਂ ਨੂੰ ਦੇਖ ਕੇ ਪੁਲਿਸ ਵੀ ਹਰਕਤ ਵਿੱਚ ਆ ਗਈ। ਪਹਿਲਾਂ ਤਾਂ ਪੁਲੀਸ ਨੇ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਇਹ ਨੌਜਵਾਨ ਨਾ ਸਮਝੇ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਪੁਲਿਸ ਦੇ ਉੱਚ ਅਫ਼ਸਰਾਂ ਦੇ ਸਾਹਮਣੇ ਵੀ ਹੁੱ ਲ ੜ ਬਾ ਜ਼ੀ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਕੁਝ ਨੌਜਵਾਨ ਪੁਲਿਸ ਨਾਲ ਵੀ ਉਲਝੇ ਅਤੇ ਸ਼ਰ੍ਹੇਆਮ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਨੌਜਵਾਨ ਸ਼ਿਕਵਾ ਜਤਾ ਰਹੇ ਹਨ

ਕਿ ਪੁਲਿਸ ਨੇ ਬਿਨਾਂ ਵਜ੍ਹਾ ਲਾ ਠੀ ਚਾ ਰ ਜ ਕੀਤਾ ਹੈ। ਉਨ੍ਹਾਂ ਦੀਆਂ ਗੱਡੀਆਂ ਤੇ ਡੰਡੇ ਵਰਸਾਏ ਗਏ ਅਤੇ ਸ਼ੀਸ਼ਿਆਂ ਦੀ ਵੀ ਤੋੜ ਭੰਨ ਕੀਤੀ ਗਈ ਹੈ। ਦੂਜੇ ਪਾਸੇ ਦੱਸਣਾ ਬਣਦਾ ਹੈ ਕਿ ਸਰਕਾਰ ਨੇ ਪੁਲਿਸ ਨੂੰ ਕੋ ਰੋ ਨਾ ਅਤੇ ਓ,ਮੀ ਕਰੋਨ ਦੇ ਮਾਮਲੇ ਵਿੱਚ ਹਾਲਾਤਾਂ ਤੇ ਕਾਬੂ ਪਾ ਕੇ ਰੱਖਣ ਦੀ ਹਦਾਇਤ ਕੀਤੀ ਸੀ। ਸਰਕਾਰ ਨੇ ਪੁਲਿਸ ਨੂੰ ਕਿਹਾ ਸੀ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇ। ਜਲੰਧਰ ਵਿਖੇ ਪੁਲਿਸ ਨੇ ਨਵੇਂ ਸਾਲ ਦਾ ਪ੍ਰੋਗਰਾਮ ਮਨਾ ਰਹੇ

ਨੌਜਵਾਨਾਂ ਦੁਆਰਾ ਹੁੱ ਲ ੜ ਬਾ ਜ਼ੀ ਕੀਤੇ ਜਾਣ ਤੇ ਸਖ਼ਤੀ ਵਰਤੀ। ਇਸ ਸਮੇਂ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਜਦਕਿ ਨੌਜਵਾਨਾ ਨੇ ਇਸ ਤੇ ਇਤਰਾਜ਼ ਜਤਾਇਆ ਹੈ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਆਪਣੀਆਂ ਗੱਡੀਆਂ ਵਿਚ ਉੱਚੀ ਆਵਾਜ਼ ਵਿੱਚ ਸੰਗੀਤ ਲਗਾਇਆ ਹੋਇਆ ਸੀ। ਜਿਸ ਕਰਕੇ ਪੁਲਿਸ ਨੂੰ ਇਹ ਕਦਮ ਚੁੱਕਣੇ ਪਏ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *