ਇਕੋ ਪਰਿਵਾਰ ਦੇ 4 ਮੈਂਬਰਾਂ ਦੀਆਂ ਘਰ ਚੋਂ ਮਿਲੀਆਂ ਲਾਸ਼ਾਂ, ਸਾਰੇ ਇਲਾਕੇ ਚ ਮਚੀ ਹਾਹਾਕਾਰ

ਲੁਧਿਆਣੇ ਤੋ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਹਰ ਇਕ ਨੂੰ ਹੈਰਾਨ ਕਰਕੇ ਰੱਖ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਵਿਖੇ ਇਕ ਪਰਿਵਾਰ ਦੇ 4 ਮੈਂਬਰਾਂ ਦੀ ਜਾਨ ਚਲੀ ਗਈ। ਜਿਸ ਕਾਰਨ ਪੂਰੇ ਇਲਾਕੇ ਵਿਚ ਦ ਹਿ ਸ਼ ਤ ਦਾ ਮਾਹੌਲ ਬਣ ਗਿਆ। ਇਸ ਪਰਿਵਾਰ ਦੇ ਮੈਂਬਰਾਂ ਦੀ ਜਾਨ ਜਾਣ ਪਿੱਛੇ ਕੀ ਕਾਰਨ ਹੈ। ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਬੱਗਾ ਸਿੰਘ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ 6 ਵਜੇ ਪਤਾ ਲੱਗਾ ਸੀ ਕਿ ਇਸ ਪਰਿਵਾਰ ਦੇ 4 ਮੈਂਬਰਾਂ ਦੀ ਜਾਨ ਚਲੀ ਗਈ ਹੈ। ਜਿਸ ਤੋਂ ਬਾਅਦ ਉਹ ਘਟਨਾ ਸਥਾਨ ਉਤੇ ਪਹੁੰਚੇ ਪਰ ਉਨ੍ਹਾਂ ਨੂੰ ਕੁਝ ਵੀ ਦੇਖਣ ਨਹੀਂ ਦਿੱਤਾ ਗਿਆ। ਜਸਵਿੰਦਰ ਸਿੰਘ ਨਾਮਕ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਰਿਵਾਰ ਵਿੱਚ ਉਨ੍ਹਾਂ ਦੀ ਭੈਣ ਵਿਆਹੀ ਹੋਈ ਸੀ। ਘਰ ਵਿੱਚ 4 ਮੈਂਬਰ ਰਹਿੰਦੇ ਸਨ। ਉਨ੍ਹਾਂ ਦੀ ਭੈਣ, ਜੀਜਾ, ਭੈਣ ਦੀ ਬੇਟੀ ਅਤੇ ਸਹੁਰਾ।

ਉਨ੍ਹਾਂ ਦੀ ਰਾਤ 12 ਵਜੇ ਆਪਣੀ ਭੈਣ ਨਾਲ ਫੋਨ ਤੇ ਗੱਲ ਹੋਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਵੇਰੇ 6 ਵਜੇ ਫੇਰ ਆਪਣੀ ਭੈਣ ਨਾਲ ਗੱਲ ਹੋਈ ਪਰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਸ ਪਰਿਵਾਰ ਦੀ ਰਾਤ ਹੀ ਜਾਨ ਚਲੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਪਰਿਵਾਰ ਦੀ ਰਾਤ ਸਮੇਂ ਜਾਨ ਚਲੀ ਗਈ ਸੀ ਤਾਂ ਉਨ੍ਹਾਂ ਦੀ ਭੈਣ ਨੇ ਉਨ੍ਹਾਂ ਨਾਲ ਸਵੇਰੇ ਗੱਲ ਕਿਵੇਂ ਕੀਤੀ। ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ

ਕਿ ਇੱਕ ਪਰਿਵਾਰ ਦੇ 4 ਮੈਂਬਰਾਂ ਸੁਖਦੇਵ ਸਿੰਘ ਉਸ ਦਾ ਪੁੱਤਰ ਜਗਦੀਪ ਸਿੰਘ, ਨੂੰਹ ਜੋਤੀ ਕੌਰ ਅਤੇ ਇਕ ਛੋਟੀ ਬੱਚੀ ਦੀ ਜਾਨ ਚਲੀ ਗਈ। ਜਿਸ ਤੋਂ ਬਾਅਦ ਉਹ ਘਟਨਾ ਸਥਾਨ ਉਤੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਉਨ੍ਹਾਂ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾਵੇਗਾ। ਫ਼ਿਲਹਾਲ ਉਨ੍ਹਾਂ ਵੱਲੋਂ 174 ਦੀ ਕਾਰਵਾਈ ਕੀਤੀ ਜਾਵੇਗੀ ਪਰ ਪੋ ਸ ਟ ਮਾ ਰ ਟ ਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੋਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.