ਚੰਡੀਗੜ੍ਹ ਯੂਨੀਵਰਸਿਟੀ ਕਾਂਡ ਮਾਮਲੇ ਚ ਵੱਡੀ ਅਪਡੇਟ, ਮੁੱਖ ਮੰਤਰੀ ਨੇ ਜਾਣੋ ਕੀ ਕਿਹਾ

ਚੰਡੀਗਡ਼੍ਹ ਨੇੜਲੀ ਇਕ ਨਿੱਜੀ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਦਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ ਖ਼ ਤ ਨੋ ਟਿ ਸ ਲਿਆ ਗਿਆ ਹੈ। ਇਸ ਸੰਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਟਵੀਟ ਵੀ ਕੀਤਾ ਹੈ। ਜਿਸ ਵਿੱਚ ਉਹ ਲਿਖਦੇ ਹਨ, ਚੰਡੀਗੜ੍ਹ ਯੂਨੀਵਰਸਿਟੀ ਵਿਚ ਵਾਪਰੀ ਮੰ ਦ ਭਾ ਗੀ ਘਟਨਾ ਸੁਣ ਕੇ ਦੁੱਖ ਲੱਗਿਆ, ਸਾਡੀਆਂ ਧੀਆਂ ਸਾਡੀ ਇੱਜ਼ਤ ਨੇ, ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ, ਜੋ ਵੀ ਦੋ ਸ਼ੀ ਹੋਇਆ

ਸ ਖ ਤ ਕਾਰਵਾਈ ਕਰਾਂਗੇ, ਮੈਂ ਪ੍ਰਸ਼ਾਸਨ ਨਾਲ ਰਾਬਤੇ ਚ ਹਾਂ, ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਅਫਵਾਹਾਂ ਤੋਂ ਬਚੋ,  ਇੱਥੇ ਦੱਸਣਾ ਬਣਦਾ ਹੈ ਕਿ ਇਸ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣ ਵਾਲੀਆਂ ਲਗਭਗ 5 ਦਰਜਨ ਵਿਦਿਆਰਥਣਾਂ ਦੀਆਂ ਬਾਥਰੂਮ ਚ ਨਹਾਉਂਦੇ ਸਮੇਂ ਦੀਆਂ ਵੀਡੀਓਜ਼ ਵਾਇਰਲ ਹੋਈਆਂ ਹਨ। ਹੋਸਟਲ ਦੀ ਇਕ ਕੁੜੀ ਤੇ ਹੀ ਇਹ ਵੀਡੀਓਜ਼ ਬਣਾਉਣ ਦੇ ਦੋਸ਼ ਲੱਗ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਕੰਮ ਇਹ ਲੜਕੀ ਹਿਮਾਚਲ ਪ੍ਰਦੇਸ਼ ਦੇ

ਇਕ ਲੜਕੇ ਦੇ ਕਹਿਣ ਤੇ ਕਰਦੀ ਸੀ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਨਾ ਅ ਰੇ ਬਾ ਜ਼ੀ ਕੀਤੀ। ਜਿਸ ਤੋਂ ਬਾਅਦ ਲੜਕੀ ਫੜੀ ਗਈ। ਵਿਦਿਆਰਥੀਆਂ ਵੱਲੋਂ ਪੁਲਿਸ ਅਤੇ ਮੈਨੇਜਮੈਂਟ ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ। ਮਾਮਲਾ ਮੁੱਖ ਮੰਤਰੀ ਤੱਕ ਪਹੁੰਚ ਚੁੱਕਾ ਹੈ।

Leave a Reply

Your email address will not be published.