ਵੱਡੇ ਭਰਾ ਨੂੰ ਆਇਆ ਫੋਨ ਪਈਆਂ ਭਾਜੜਾਂ, ਛੋਟੇ ਭਰਾ ਨੂੰ ਕਹੀ ਨਾਲ ਵੱਢ ਗਿਆ ਕੋਈ

ਗੁਰਦਾਸਪੁਰ ਤੋਂ ਇਕ ਵਿਅਕਤੀ ਦੀ ਜਾਨ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੇ ਸਿਰ ਵਿੱਚ ਕਹੀ ਨਾਲ ਵਾਰ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ। ਜਿਸ ਦੀ ਉਮਰ 55-56 ਸਾਲ ਸੀ। ਪੁਲਸ ਨੇ ਜਲਦੀ ਮਾਮਲਾ ਟ੍ਰੇਸ ਕਰਨ ਦਾ ਭਰੋਸਾ ਦਿਵਾਇਆ ਹੈ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਹੈ ਕਿ ਮ੍ਰਿਤਕ ਪਰਮਜੀਤ ਸਿੰਘ ਆਪਣੀ ਪਤਨੀ ਸਮੇਤ ਰਹਿੰਦਾ ਸੀ। ਇਨ੍ਹਾਂ ਦਾ ਪੁੱਤਰ ਦੁਬਈ ਗਿਆ ਹੋਇਆ ਹੈ।

ਘਟਨਾ ਸਮੇਂ ਮ੍ਰਿਤਕ ਦੀ ਪਤਨੀ ਆਪਣੇ ਭਰਾਵਾਂ ਨੂੰ ਮਿਲਣ ਲੁਧਿਆਣੇ ਗਈ ਸੀ ਅਤੇ ਮਿ੍ਤਕ ਘਰ ਵਿਚ ਇਕੱਲਾ ਸੀ। ਮ੍ਰਿਤਕ ਦੇ ਵੱਡੇ ਭਰਾ ਦੇ ਦੱਸਣ ਮੁਤਾਬਕ ਉਹ ਆਪਣੀ ਦੁਕਾਨ ਤੇ ਚਲੇ ਗਏ ਸੀ। ਉਨ੍ਹਾਂ ਦੇ ਛੋਟੇ ਭਰਾ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਭਰਾ ਪੰਮੇ ਤੇ ਕਿਸੇ ਨੇ ਕਹੀ ਨਾਲ ਵਾਰ ਕਰ ਦਿੱਤਾ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਉਨ੍ਹਾਂ ਨੂੰ ਲੱਗਿਆ ਕਿ ਇਹ ਘਟਨਾ ਰਾਤ ਦੀ ਵਾਪਰੀ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਪਰਮਜੀਤ ਸਿੰਘ ਦੀ ਕਿਸੇ ਨਾਲ ਵੀ ਲਾ ਗ ਡਾ ਟ ਨਹੀਂ ਸੀ।

ਇਕ ਹੋਰ ਵਿਅਕਤੀ ਦੇ ਦੱਸਣ ਮੁਤਾਬਕ ਮਿ੍ਤਕ ਪਰਮਜੀਤ ਸਿੰਘ ਬਹੁਤ ਹੀ ਸ਼ਰੀਫ ਅਤੇ ਇਮਾਨਦਾਰ ਇਨਸਾਨ ਸੀ। ਉਸ ਦੀ ਕਿਸੇ ਨਾਲ ਵੀ ਕੋਈ ਖੁੰ ਦ ਕ ਨਹੀਂ ਸੀ। ਇਸ ਲਈ ਕਿਸੇ ਵੀ ਆਦਮੀ ਤੇ ਸ਼ੱ ਕ ਨਹੀਂ ਕੀਤਾ ਜਾ ਸਕਦਾ। ਉਹ ਕੁਝ ਨਹੀਂ ਕਹਿ ਸਕਦੇ ਕਿ ਇਹ ਕੰਮ ਕਿਸ ਨੇ ਕੀਤਾ ਹੈ? ਇਸ ਵਿਅਕਤੀ ਨੇ ਦੱਸਿਆ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਨਾਮਾਲੂਮ ਵਿਅਕਤੀ ਨੇ ਸਿਰ ਵਿੱਚ ਕਹੀ ਦਾ ਵਾਰ ਕਰਕੇ ਉਸ ਦੀਆਂ ਅੱਖਾਂ ਬਾਹਰ ਕੱਢ ਦਿੱਤੀਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਇਤਲਾਹ ਮਿਲੀ ਸੀ।

ਕਿਸੇ ਨੇ ਪਰਮਜੀਤ ਸਿੰਘ ਪੁੱਤਰ ਗਿਆਨ ਸਿੰਘ ਦੇ ਸਿਰ ਵਿੱਚ ਸੱਟ ਲਗਾ ਕੇ ਉਸ ਦੀ ਜਾਨ ਲਈ ਹੈ। ਸਿਰ ਵਿੱਚ ਸੱ ਟ ਦਾ ਨਿਸ਼ਾਨ ਹੈ। ਇਹ ਇੱਕ ਅ ਣ ਸੁ ਲ ਝਿ ਆ ਮਾਮਲਾ ਹੈ। ਜਿਸ ਨੂੰ ਜਲਦੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਖੁੱਲ੍ਹ ਕੇ ਕੋਈ ਵੀ ਸਾਹਮਣੇ ਨਹੀਂ ਆ ਰਿਹਾ। ਘਟਨਾ ਸਥਾਨ ਦੇ ਨੇਡ਼ੇ ਦੇ ਕੈਮਰਿਆਂ ਨਾਲ ਵੀ ਛੇ ੜ ਖਾ ਨੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਕਿ ਇਹ ਛੇ ੜ ਖਾ ਨੀ ਕਿਸ ਨੇ ਕੀਤੀ ਹੈ? ਉਨ੍ਹਾਂ ਨੇ ਦੱਸਿਆ ਕਿ ਜਿਸ ਨੇ ਵੀ ਕੈਮਰਿਆਂ ਨਾਲ ਛੇ ੜ ਖਾ ਨੀ ਕੀਤੀ ਹੈ ਉਸ ਨੂੰ ਜਲਦੀ ਫੜ ਲਿਆ ਜਾਵੇਗਾ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.