ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ, 2000 ਕਰੋੜ ਦਾ ਜੁਰਮਾਨਾ

ਪੰਜਾਬ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਐੱਨ.ਜੀ.ਟੀ ਭਾਵ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ 2 ਹਜ਼ਾਰ ਕਰੋੜ ਰੁਪਏ ਦਾ ਜ਼ੁ ਰ ਮਾ ਨਾ ਕਰ ਦਿੱਤਾ ਗਿਆ। ਇਹ ਜੁਰਮਾਨਾ ਸਾਲਿਡ ਵੇਸਟ ਮੈਨੇਜਮੈਂਟ ਦਾ ਪ੍ਰਯੋਗ ਨਾ ਕਰਨ ਕਰਕੇ ਕੀਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਨਦੀਆਂ ਪ੍ਰ ਦੂ ਸ਼ਿ ਤ ਹੋ ਰਹੀਆਂ ਹਨ। ਵਾਤਾਵਰਣ ਪ੍ਰ ਦੂ ਸ਼ ਤ ਹੋ ਰਿਹਾ ਹੈ। ਜਿਸ ਦੇ ਚੱਲਦੇ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਾਰੀਆਂ ਸੂਬਾ ਸਰਕਾਰਾਂ ਨੂੰ ਆਪਣੇ

ਆਪਣੇ ਸੂਬੇ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਦਾ ਪ੍ਰਯੋਗ ਕਰਨ ਲਈ ਕਿਹਾ ਗਿਆ ਸੀ। ਸਰਕਾਰ ਵੱਲੋਂ ਇਸ ਪਾਸੇ ਧਿਆਨ ਨਾ ਦਿੱਤੇ ਜਾਣ ਕਾਰਨ ਇਹ ਫੈਸਲਾ ਸੁਣਾਇਆ ਗਿਆ ਹੈ। ਹਾਲਾਂਕਿ ਰਾਜਸਥਾਨ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਇਸ ਤੋਂ ਕਿਤੇ ਵੱਧ ਜੁਰਮਾਨਾ ਕੀਤਾ ਗਿਆ ਹੈ। ਰਾਜਸਥਾਨ ਸਰਕਾਰ ਨੂੰ 3 ਹਜ਼ਾਰ ਕਰੋੜ ਰੁਪਏ ਅਤੇ ਮਹਾਰਾਸ਼ਟਰ ਸਰਕਾਰ ਨੂੰ 12 ਹਜ਼ਾਰ ਕਰੋੜ ਰੁਪਏ ਭਰਨੇ ਹੋਣਗੇ। ਪੰਜਾਬ ਸਰਕਾਰ ਨੂੰ ਹੋਂਦ ਵਿੱਚ ਆਏ 6 ਮਹੀਨੇ ਹੀ ਹੋਏ ਹਨ।

ਇਸ ਲਈ ਪੰਜਾਬ ਸਰਕਾਰ ਲਈ ਇਹ ਇਕ ਵੱਡਾ ਝ ਟ ਕਾ ਆਖਿਆ ਜਾ ਸਕਦਾ ਹੈ। ਪੰਜਾਬ ਸਰਕਾਰ ਇਹ ਰਕਮ ਉਨ੍ਹਾਂ ਲੋਕਾਂ ਤੋਂ ਵਸੂਲ ਕਰੇਗੀ, ਜੋ ਵਾਤਾਵਰਣ ਨੂੰ ਪ੍ਰ ਦੂ ਸ਼ਿ ਤ ਕਰ ਰਹੇ ਹਨ। ਜੋ ਸਾਲਿਡ ਅਤੇ ਲਿਕੁਇਡ ਵੇਸਟ ਮੈਨੇਜਮੈਂਟ ਸਹੀ ਤਰੀਕੇ ਨਾਲ ਨਹੀਂ ਕਰ ਰਹੇ। ਇਨ੍ਹਾਂ ਤੋਂ ਜੁ ਰ ਮਾ ਨਾ ਵਸੂਲ ਕਰ ਕੇ ਸਰਕਾਰ ਅੱਗੇ ਭਰੇਗੀ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਇਸ ਫੈਸਲੇ ਨੇ ਹਰ ਕਿਸੇ ਨੂੰ ਚੌਕਸ ਕਰ ਦਿੱਤਾ ਹੈ।

Leave a Reply

Your email address will not be published.