ਆਮ ਆਦਮੀ ਪਾਰਟੀ ਦੇ ਇਸ ਵਿਧਾਇਕ ਦੇ ਘਰ ਸੋਗ ਦੀ ਲਹਿਰ, ਵਾਪਰ ਗਿਆ ਭਾਣਾ

ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਪਿਛਲੇ 22 ਸਤੰਬਰ ਤੋਂ ਡੀ.ਐੱਮ.ਸੀ ਲੁਧਿਆਣਾ ਵਿਖੇ ਦਾਖਲ ਸੀ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ। ਇਸ ਕਾਰਨ ਪਰਿਵਾਰ ਦੇ ਨਾਲ ਨਾਲ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਦੱਸ ਦੇਈਏ ਪਿਛਲੇ ਕੁਝ ਦਿਨਾਂ ਤੋਂ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਾਲਤ ਠੀਕ ਨਾ ਹੋਣ

ਤੇ ਉਨ੍ਹਾਂ ਨੂੰ ਡੀ.ਐੱਮ.ਸੀ ਹੀਰੋ ਹਾ ਰ ਟ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੇ 5 ਦਿਨਾਂ ਬਾਅਦ ਹੀ ਉਨ੍ਹਾਂ ਦੀ ਜਾਨ ਚਲੀ ਗਈ। ਕਿਹਾ ਜਾ ਰਿਹਾ ਹੈ ਕਿ ਅੱਜ ਸਵੇਰੇ 11 ਵਜੇ ਦੇ ਕਰੀਬ ਲਾਭ ਸਿੰਘ ਉੱਗੋਕੇ ਦੇ ਪਿਤਾ ਨੂੰ ਦਿਲ ਵਿੱਚ ਦਰਦ ਹੋਇਆ ਹੋਇਆ। ਜਿਸ ਕਾਰਨ ਉਨ੍ਹਾਂ ਦੀ ਮੋਤ ਹੋ ਗਈ।

ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਅੱਜ ਉਹ ਸਾਰਿਆਂ ਨੂੰ ਅਲਵਿਦਾ ਆਖ ਗਏ, ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਾ ਉਨ੍ਹਾਂ ਦੇ ਜੱਦੀ ਪਿੰਡ ਅੰਤਿਮ ਸਸਕਾਰ ਕੀਤਾ ਜਾਵੇਗਾ। ਅੱਜ ਪਿੰਡ ਉੱਗੋਕੇ ਵਿੱਚ ਸੋਗ ਦੀ ਲਹਿਰ ਛਾਅ ਗਈ।

Leave a Reply

Your email address will not be published. Required fields are marked *