ਚੰਗੀ ਭਲੀ ਔਰਤ ਕਰਨ ਲੱਗ ਪਈ ਪੁੱਠੇ ਕੰਮ, ਅੱਜ ਚੜ੍ਹ ਹੀ ਗਈ ਪੁਲਿਸ ਦੇ ਧੱਕੇ

ਸੂਬਾ ਸਰਕਾਰ ਅਤੇ ਪੁਲਿਸ ਤਾਂ ਦਾਅਵੇ ਕਰ ਰਹੀ ਹੈ ਕਿ ਸੂਬੇ ਵਿਚੋਂ ਅਮਲ ਪਦਾਰਥ ਦੀ ਵਿਕਰੀ ਕਰਨ ਵਾਲਿਆਂ ਤੇ ਜਲਦੀ ਹੀ ਨਕੇਲ ਕੱ ਸੀ ਜਾਵੇਗੀ ਪਰ ਪੁਲਿਸ ਦੇ ਦਾਅਵਿਆਂ ਦੇ ਬਾਵਜੂਦ ਵੀ ਅਮਲ ਪਦਾਰਥ ਮਿਲਣ ਦੇ ਮਾਮਲੇ ਸਾਹਮਣੇ ਆਈ ਜਾ ਰਹੇ ਹਨ। ਥਾਣਾ ਸਮਰਾਲਾ ਦੀ ਪੁਲਸ ਨੇ ਇਕ ਨਾਕੇ ਦੌਰਾਨ ਜਸਵੀਰ ਕੌਰ ਉਰਫ ਕੁਲਵੰਤ ਕੌਰ ਨਾਮ ਦੀ ਔਰਤ ਨੂੰ 12 ਕਿੱਲੋ ਅਮਲ ਪਦਾਰਥ ਸਮੇਤ ਕਾਬੂ ਕੀਤਾ ਹੈ। ਇਹ ਔਰਤ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ ਨੇੜਲੇ ਪਿੰਡ ਦੌਲੇਵਾਲ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ।

ਪੁਲਿਸ ਨੇ ਐੱਨ.ਡੀ.ਪੀ.ਐੱਸ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਮਰਾਲਾ ਦੇ ਪੁਲਿਸ ਮੁਖੀ ਨੇ ਆਪਣੀ ਪੁਲਿਸ ਪਾਰਟੀ ਸਮੇਤ ਹੇਡੋਂ ਵਿਖੇ ਨਾਕਾ ਲਗਾਇਆ ਹੋਇਆ ਸੀ। ਜਿੱਥੇ ਪੁਲਿਸ ਨੇ ਇਕ ਔਰਤ ਦੇ ਬੈਗ ਦੀ ਤ ਲਾ ਸ਼ੀ ਲਈ। ਤ ਲਾ ਸ਼ੀ ਦੌਰਾਨ ਉਸ ਦੇ ਬੈਗ ਵਿਚੋਂ 12 ਕਿੱਲੋ ਅਮਲ ਪਦਾਰਥ ਬਰਾਮਦ ਹੋਇਆ। ਇਹ ਔਰਤ ਜ਼ਿਲ੍ਹਾ ਮੋਗਾ ਦੇ ਪਿੰਡ ਦੌਲੇਵਾਲਾ ਦੀ ਰਹਿਣ ਵਾਲੀ ਹੈ। ਜਿਸ ਦਾ ਨਾਮ ਜਸਬੀਰ ਕੌਰ ਉਰਫ ਕੁਲਵੰਤ ਕੌਰ ਦੱਸਿਆ ਜਾ ਰਿਹਾ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਇਸ ਪਿੰਡ ਦੇ ਜ਼ਿਆਦਾਤਰ ਲੋਕ ਇਸ ਧੰ ਦੇ ਨਾਲ ਜੁੜੇ ਹੋਏ ਹਨ। ਪੁਲਿਸ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਇਹ ਔਰਤ ਇਹ ਸਾਮਾਨ ਕਿੱਥੋਂ ਲੈ ਕੇ ਆਈ ਸੀ? ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਸਬੀਰ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਕਿ ਉਸ ਦਾ ਰਿਮਾਂਡ ਹਾਸਲ ਕੀਤਾ ਜਾ ਸਕੇ। ਉਸ ਤੋਂ ਬਾਅਦ ਜਸਬੀਰ ਕੌਰ ਤੋਂ ਹੋਰ ਵੀ ਜਾਣਕਾਰੀ ਹਾਸਲ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜਸਬੀਰ ਕੌਰ ਜਿਸ ਪਿੰਡ ਦੀ ਰਹਿਣ ਵਾਲੀ ਹੈ,

ਇਸ ਪਿੰਡ ਦੇ 30 ਸਾਲ ਤੋਂ ਉੱਪਰ ਉਮਰ ਦੇ ਜ਼ਿਆਦਾਤਰ ਵਿਅਕਤੀ ਇਸ ਧੰ ਦੇ ਨਾਲ ਜੁੜੇ ਹੋਏ ਹਨ। ਜਿੱਥੇ ਪਿੰਡ ਦੇ ਜ਼ਿਆਦਾਤਰ ਲੋਕ ਇਸ ਤਰ੍ਹਾਂ ਦੇ ਧੰ ਦੇ ਨਾਲ ਜੁੜੇ ਹੋਏ ਹੋਣ ਉਹ ਇੱਕ ਦੂਜੇ ਨੂੰ ਕਿਵੇਂ ਰੋਕ ਸਕਦੇ ਹਨ? ਇਨ੍ਹਾਂ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੂੰ ਜਨਤਾ ਦਾ ਸਹਿਯੋਗ ਮਿਲਣਾ ਵੀ ਜ਼ਰੂਰੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *