ਪੰਜਾਬ ਦੇ ਇਸ ਪਿੰਡ ਤੋਂ ਆਈ ਵੱਡੀ ਮਾੜੀ ਖਬਰ, ਪਿੰਡ ਚ ਲਈ ਗੱਭਰੂ ਪੁਲਿਸ ਵਾਲੇ ਦੀ ਜਾਨ

ਦਿਨ ਪ੍ਰਤੀ ਦਿਨ ਇਨਸਾਨਾਂ ਵਿੱਚ ਸ ਹਿ ਣ ਸ਼ੀ ਲ ਤਾ ਘਟਦੀ ਜਾ ਰਹੀ ਹੈ। ਮਾਮੂਲੀ ਗੱਲ ਪੁੱਛ ਇਕ ਦੂਜੇ ਦੇ ਗਲ ਪੈ ਜਾਂਦੇ ਹਨ। ਗੱਲ ਹੱ ਥੋ ਪਾ ਈ ਤੋਂ ਹੁੰਦੀ ਹੋਈ ਜਾਨ ਲੈਣ ਤੱਕ ਪਹੁੰਚ ਜਾਂਦੀ ਹੈ। ਹਾਲਾਂਕਿ ਇਹ ਮਸਲੇ ਦਾ ਕੋਈ ਹੱਲ ਨਹੀਂ ਪਰ ਫੇਰ ਵੀ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਲਈ ਅਜਿਹਾ ਕੀਤਾ ਜਾਂਦਾ ਹੈ। ਪਤਾ ਨਹੀਂ ਇਹ ਸਿਲਸਿਲਾ ਕਦੋਂ ਤੱਕ ਚਲਦਾ ਰਹੇਗਾ। ਦੋਵੇਂ ਧਿਰਾਂ ਨੂੰ ਇਹ ਵੀ ਪਤਾ ਹੁੰਦਾ ਹੈ ਕਿ ਇਸ ਤੋਂ ਬਾਅਦ ਅਦਾਲਤੀ ਪ੍ਰਕਿਰਿਆ ਚੱਲਣੀ ਹੈ ਪਰ ਫੇਰ ਵੀ ਕਈ ਵਿਅਕਤੀ ਪ੍ਰਵਾਹ ਨਹੀਂ ਕਰਦੇ।

ਖੰਨਾ ਦੇ ਇਕ ਪਿੰਡ ਵਿਚ ਸ਼ਾਮ ਸਮੇਂ 3 ਵਿਅਕਤੀਆਂ ਨੇ ਮਿਲ ਕੇ ਇਕ ਪੁਲਿਸ ਮੁਲਾਜ਼ਮ ਦੀ ਜਾਨ ਲੈ ਲਈ ਹੈ। ਪੁਲਿਸ ਨੇ 302 ਦਾ ਮਾਮਲਾ ਦਰਜ ਕਰਕੇ ਇਨ੍ਹਾਂ ਵਿਚੋਂ ਇਕ ਨੂੰ ਕਾਬੂ ਕਰ ਲਿਆ ਹੈ। ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਪਿੰਡ ਵਿੱਚ 2 ਧਿਰਾਂ ਵਿਚਕਾਰ ਟਕਰਾਅ ਹੋਇਆ ਹੈ। 3 ਵਿਅਕਤੀਆਂ ਨੇ ਇਕ ਪੁਲਿਸ ਮੁਲਾਜ਼ਮ ਨੂੰ ਘੇਰ ਲਿਆ ਅਤੇ ਉਸ ਦੇ ਸੱ ਟਾਂ ਲਗਾ ਦਿੱਤੀਆਂ। ਘਟਨਾ ਸ਼ਾਮ ਸਮੇਂ ਵਾਪਰੀ ਹੈ।

ਜਦੋਂ ਅਵਤਾਰ ਸਿੰਘ, ਸੁਖਚੈਨ ਸਿੰਘ ਅਤੇ ਗੁਰਪਿੰਦਰ ਸਿੰਘ ਨੇ ਪੁਲਿਸ ਮੁਲਾਜ਼ਮ ਦੀ ਗੱਡੀ ਨੂੰ ਘੇਰ ਲਿਆ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਕੁੱਤੇ ਰੱਖੇ ਹੋਏ ਹਨ। ਭਾਵੇਂ ਦੋਵੇਂ ਧਿਰਾਂ ਦੀ ਆਪਸ ਵਿੱਚ ਕੋਈ ਖ਼ਾਸ ਲਾ ਗ ਡਾ ਟ ਨਹੀਂ ਸੀ ਪਰ ਕੁੱਤਿਆਂ ਕਰਕੇ ਹੀ ਮਾਮਲਾ ਵਧ ਗਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਪੁਲਿਸ ਮੁਲਾਜ਼ਮ ਦੇ ਸੱ ਟਾਂ ਲਗਾਏ ਜਾਣ ਕਾਰਨ ਉਨ੍ਹਾਂ ਨੇ ਸਤਵਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ 307 ਦਾ ਮਾਮਲਾ ਦਰਜ ਕੀਤਾ ਸੀ

ਪਰ ਪੁਲਿਸ ਮੁਲਾਜ਼ਮ ਦੀ ਜਾਨ ਜਾਣ ਤੋਂ ਬਾਅਦ ਇਸ ਵਿੱਚ 302 ਦਾ ਵਾਧਾ ਕੀਤਾ ਗਿਆ ਹੈ। ਮ੍ਰਿਤਕ ਖੰਨਾ ਵਿਖੇ ਪੁਲਿਸ ਲਾਈਨ ਵਿੱਚ ਡਿਊਟੀ ਕਰਦਾ ਸੀ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਵਤਾਰ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਉਸ ਦੇ ਬਾਕੀ ਸਾਥੀਆਂ ਨੂੰ ਫ ੜ ਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Leave a Reply

Your email address will not be published. Required fields are marked *