ਐਪਲ ਸਟੋਰ ਚ ਵਾਪਰਿਆ ਵੱਡਾ ਹਾਦਸਾ, ਇੱਕ ਦੀ ਹੋਈ ਮੋਤ ਕਈਆਂ ਦੀ ਹਾਲਤ ਖਰਾਬ

ਇਹ ਖ਼ਬਰ ਵਿਸ਼ਵ ਦੀ ਸੁਪਰ ਪਾਵਰ ਅਮਰੀਕਾ ਤੋਂ ਆਈ ਹੈ। ਜਿੱਥੇ ਵਾਪਰੇ ਇੱਕ ਹਾ ਦ ਸੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ ਅਤੇ 16 ਵਿਅਕਤੀਆਂ ਦੇ ਸੱ ਟਾਂ ਲੱਗੀਆਂ ਹਨ। ਹਾ ਦ ਸਾ ਵਿਸ਼ਵ ਪ੍ਰਸਿੱਧ ਕੰਪਨੀ ਐਪਲ ਦੇ ਸਟੋਰ ਤੇ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਐੱਸ.ਯੂ.ਵੀ ਗੱਡੀ ਬੜੀ ਜ਼ੋਰ ਨਾਲ ਐਪਲ ਕੰਪਨੀ ਦੇ ਸਟੋਰ ਦੀ ਵਿੰਡੋ ਵਿੱਚ ਆ ਵੱਜੀ। ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਜਾਨ ਚਲੀ ਗਈ। ਮਿਤਕ ਦਾ ਨਾਮ ਕੈਵਿਨ ਦੱਸਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ 16 ਵਿਅਕਤੀਆਂ ਦੇ ਸੱ ਟਾਂ ਲੱਗੀਆਂ ਹਨ। ਜਿਨ੍ਹਾਂ ਵਿਅਕਤੀਆਂ ਦੇ ਸੱ ਟਾਂ ਲੱਗੀਆਂ ਹਨ, ਉਨ੍ਹਾਂ ਦੇ ਨਾਮ ਅਤੇ ਪਤੇ ਦੀ ਜਾਣਕਾਰੀ ਨਹੀਂ ਮਿਲ ਸਕੀ। ਕੰਪਨੀ ਦਾ ਦਾਅਵਾ ਹੈ ਕਿ ਇਸ ਹਾ ਦ ਸੇ ਵਿੱਚ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕੰਪਨੀ ਨੇ ਮ੍ਰਿਤਕ ਦੇ ਪਰਿਵਾਰ ਨਾਲ ਹ ਮ ਦ ਰ ਦੀ ਜਤਾਈ ਹੈ। ਮਿ੍ਤਕ ਦੀ ਉਮਰ ਲਗਭਗ 65 ਸਾਲ ਸੀ। ਬਿਲਡਿੰਗ ਨਾਲ ਟਕਰਾਉਣ ਵਾਲੀ ਗੱਡੀ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਇੱਕ ਐੱਸ.ਯੂ.ਵੀ ਗੱਡੀ ਸੀ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐੱਸ.ਯੂ.ਵੀ ਚਾਲਕ ਤੇ ਦੋਸ਼ ਲਗਾਏ ਗਏ ਹਨ। ਪੁਲਿਸ ਜਾਂਚ ਦੌਰਾਨ ਕੀ ਸਾਹਮਣੇ ਆਉਂਦਾ ਹੈ? ਇਹ ਤਾਂ ਸਮਾਂ ਹੀ ਦੱਸੇਗਾ। ਇਸ ਹਾ ਦ ਸੇ ਦੀ ਵੱਡੇ ਪੱਧਰ ਤੇ ਚਰਚਾ ਹੋ ਰਹੀ ਹੈ। ਐੱਸ.ਯੂ.ਵੀ ਚਾਲਕ ਹੋਮੀਸਾਈਡ ਨਾਲ ਸਬੰਧਤ ਦੱਸਿਆ ਜਾਂਦਾ ਹੈ। ਜਿਨ੍ਹਾਂ ਵਿਅਕਤੀਆਂ ਦੇ ਸੱ ਟਾਂ ਲੱਗੀਆਂ ਹਨ, ਉਹ ਕਿਸ ਹਾਲ ਵਿੱਚ ਹਨ? ਇਸ ਦਾ ਵੀ ਪਤਾ ਨਹੀਂ ਲੱਗ ਸਕਿਆ।

Leave a Reply

Your email address will not be published. Required fields are marked *