ਪਤੀ ਪਤਨੀ ਵਿਚਕਾਰ ਅ ਣ ਬ ਣ ਅਕਸਰ ਹੀ ਘਰ ਦਾ ਮਾਹੌਲ ਖ਼ ਰਾ ਬ ਕਰ ਦਿੰਦੀ ਹੈ। ਅਜਿਹੇ ਮਾਹੌਲ ਦੇ ਚਲਦੇ ਕਈ ਪਰਿਵਾਰ ਵਿੱਚ ਅਜਿਹਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਵੀ ਹਾਲਤ ਵਿੱਚ ਭ ਰ ਪਾ ਈ ਨਹੀਂ ਹੋ ਸਕਦੀ। ਕਈ ਵਾਰ ਇਨਸਾਨ ਆਪੇ ਤੋਂ ਬਾਹਰ ਹੋ ਕੇ ਕੋਈ ਅਜਿਹਾ ਕਦਮ ਚੁੱਕ ਬੈਠਦਾ ਹੈ, ਜੋ ਨਹੀਂ ਸੀ ਚੁੱਕਣਾ ਚਾਹੀਦਾ। ਫਿਰੋਜ਼ਪੁਰ ਵਿਖੇ ਆਰਮੀ ਦੇ ਇੱਕ ਅਫਸਰ ਦੇ ਪਰਿਵਾਰ ਵਿੱਚ ਵੀ ਕੁਝ ਅਜਿਹਾ ਹੀ ਹੋਇਆ ਹੈ। ਇਸ ਆਰਮੀ ਅਫਸਰ ਅਤੇ ਉਸ ਦੀ ਪਤਨੀ ਵਿਚਕਾਰ ਆਪਸੀ ਸਬੰਧ ਸੁਖਾਵੇਂ ਨਹੀਂ ਹਨ।
ਜਿਸ ਕਰਕੇ ਪਤੀ ਨੇ ਪਹਿਲਾਂ ਆਪਣੀ ਪਤਨੀ ਡਿੰਪਲ ਦੀ ਜਾਨ ਲੈ ਲਈ ਅਤੇ ਫੇਰ ਖੁਦ ਤੇ ਗ ਲੀ ਚਲਾ ਕੇ ਆਪ ਵੀ ਸਦਾ ਦੀ ਨੀਂਦ ਸੌਂ ਗਿਆ। ਪੁਲਿਸ ਨੇ ਮਿਰਤਕ ਦੇਹਾਂ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਰਤਕ ਦੇਹਾਂ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਭੁਪਿੰਦਰ ਸਿੰਘ ਪਰਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸਵੇਰੇ 4 ਵਜੇ ਸੀ ਓ ਵੱਲੋਂ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਹ ਦੇਹਰਾਦੂਨ ਤੋਂ ਫਿਰੋਜ਼ਪੁਰ ਲਈ ਚੱਲ ਪਏ। ਉਨ੍ਹਾਂ ਦਾ ਕਹਿਣਾ ਹੈ
ਕਿ ਲੜਕੀ ਦੇਹਰਾਦੂਨ ਨਾਲ ਸਬੰਧਤ ਸੀ। ਉਨ੍ਹਾਂ ਨੂੰ ਘਟਨਾ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਮਿਰਤਕ ਵਿਅਕਤੀ ਆਰਮੀ ਵਿੱਚ ਕਰਨਲ ਸੀ। ਪਹਿਲਾਂ ਉਸ ਨੇ ਆਪਣੀ ਪਤਨੀ ਦੀ ਜਾਨ ਲੈਣ ਲਈ ਅਤੇ ਫੇਰ ਖੁਦ ਤੇ ਗ ਲੀ ਚਲਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੋ ਸ ਟ ਮਾ ਰ ਟ ਮ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਪਤਨੀ ਦੀ ਜਾਨ ਕਿਸ ਚੀਜ਼ ਨਾਲ ਲਈ ਗਈ ਹੈ। ਪੁਲਿਸ ਨੇ ਮ੍ਰਿਤਕ ਪਤੀ ਤੇ 302 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।